ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਮਨਾਉਣਗੇ ਕਾਲੀ ਦੀਵਾਲੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਠੇਕਾ ਮੁਲਾਜ਼ਮਾਂ ਨਾਲ਼ ਕਰ ਰਹੀ ਏ ਧੋਖਾ

ਹੁਸ਼ਿਆਰਪੁਰ 22 ਅਕਤੂਬਰ ( ਅਜੈ ਜੁਲਕਾ, ਅਮਨ ਮਨੋਚਾ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ,ਸ਼ੇਰ ਸਿੰਘ ਲੌਂਗੋਵਾਲ,ਸਿਮਰਨਜੀਤ ਸਿੰਘ ਨੀਲੋਂ,ਰਮਨਪ੍ਰੀਤ ਕੌਰ ਮਾਨ,ਪਵਨਦੀਪ ਸਿੰਘ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ ਗਗਨ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਸਰਕਾਰ ਵੱਲੋੰ 21 ਅਕਤੂਬਰ ਨੂੰ ਕੀਤੀ ਕੈਬਨਿਟ ਮੀਟਿੰਗ ਵਿੱਚ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਅਣ-ਵੇਖਿਆ ਕਰਨ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਜਦੋਂ ਕਾਰਪੋਰੇਟ ਪੱਖੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਅਸ਼ਮਾਨ ਨੂੰ ਛੂਹ ਰਹੀ ਹੈ,ਉਸ ਸਮੇਂ ਪੰਜਾਬ ਸਰਕਾਰ…

Read More

बदमाशों ने रंड़ौल गांव में डाली 1.60 लाख डकैती।

बेहट रड़ौल 17 अक्टूबर (मोहम्मद रिजवान) रड़ौल गांव में शनिवार की रात कुछ हथियारबंद बदमाशों ने एक परिवार को हथियारों के बल पर आतंकित करते हुए 1.60 लाख रुपये की डकैती डाली और पीड़ित परिवार को एक कमरे में बंद कर फरार हो गए।पीड़ित परिवार ने बताया, कि बदमाशों ने शनिवार की रात ढाई बजे वारदात की। छह बदमाश गांव रंड़ौल निवासी नवबहार पुत्र केशू के मकान में पीछे की तरफ कब्रिस्तान में खड़े पेड़ों से चढ़कर छत पर पहुंचे ल और सीडी से आंगन में उतर कर बरामदे में…

Read More

पंजाब के पूर्व मंत्री सुंंदरशाम अरोड़ा गिरफ्तार, विजिलेंस के अफसर को 50 लाख रुपये की रिश्‍वत देने का आरोप।

पंजाब के पूर्व मंत्री सुंंदरशाम अरोड़ा गिरफ्तार, विजिलेंस के अफसर को 50 लाख रुपये की रिश्‍वत देने का आरोप।चंडीगढ़ जीरकपुर (सुखविंदर) विजिलेंस ब्यूरो की जांच का सामना कर रहे पूर्व कैबिनेट मंत्री सुंदर शाम अरोड़ा को विजिलेंस टीम ने जीरकपुर से गिरफ्तार कर लिया है। ऐसी सूचना है कि अरोड़ा को विजिलेंस टीम ने किसी विजिलेंस अफसर को 50 लाख रुपये रिश्वत देते रंगे हाथ गिरफ्तार किया है।विजिलेंस ब्यूरो अरोड़ा के खिलाफ आय से अधिक मामले की जांच कर रही थी। इस मामले में उन्हें चंडीगढ़ दो बार पूछताछ के…

Read More

ਹੁਸ਼ਿਆਰਪੁਰ ਜਿਲ੍ਹੇ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਮੀਟਿੰਗ ਹੋਈ…

ਹੁਸ਼ਿਆਰਪੁਰ, 28 ਅਗਸਤ (ਅਜੈ ਜੁਲਕਾ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਪ੍ਰਚਾਰ ਸਕੱਤਰ ਪ੍ਰਦੂਮਣ ਸਿੰਘ, ਦਫਤਰੀ ਸਕੱਤਰ ਓੰਕਾਰ ਸਿੰਘ,ਜਸਬੀਰ ਸਿੰਘ ਜਿੰਦਬੜੀ ਨੇ ਕਿਹਾ ਕਿ 30 ਅਗਸਤ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਅੱਗੇ ਹੁਸ਼ਿਆਰਪੁਰ ਵਿਚ ਇੰਨਲਿਸਟਮੈਂਟ/ਆਊਟਸੋਰ ਕਾਮਿਆਂ ਦੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਸੂਬਾ ਪੱਧਰੀ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾ ਰਿਹਾ ਹੈ, ਜਿਸਦੇ ਸਬੰਧ ਵਿਚ ਅੱਜ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਡੀ.ਐਸ.ਪੀ. ਅਤੇ ਜਸਸ ਵਿਭਾਗ ਦੇ…

Read More

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਮੀਟਿੰਗ ਸੰਪੰਨ….

ਹੁਸ਼ਿਆਰਪੁਰ 31ਅਗਸਤ (ਅਜੈ ਜੁਲਕਾ) :- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ, ਜਿਸ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇੰਨਲਿਸਟਮੈਂਟ/ਆਊਟਸੋਰਸ ਤਹਿਤ ਸੇਵਾਵਾਂ ਦੇ ਰਹੇ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਮੰਗ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਵਿਚਾਰ ਚਰਚਾ ਕਰਨ ਉਪਰੰਤ ਭਵਿੱਖ ਵਿਚ ਸੰਘਰਸ਼ ਪ੍ਰੋਗਰਾਮ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ…

Read More

अष्टयाम यज्ञ को लेकर हरे राम, हरे कृष्णा के जाप से गूंजा फतेहगढ़…

हाेशियारपुर, 23 अगस्त (अमन मनोचा): – समूह नगर निवासियों के सहयोग से 23वां दाे दिवसीय वार्षिक अष्टयाम यज्ञ श्रद्धा व धूमधाम से शिव मंदिर फतेहगढ़ हाेशियारपुर (पंजाब) में आयाेजन कमेटी द्वारा आरंभ करवाया गया। इस अष्टयाम यज्ञ में 24 घंटे हरे राम हरे कृष्णा का जाप किया जा रहा है। शुभ अष्टयाम यज्ञ शुरू होने के बाद शुभ राम विवाह मुख्य आकर्षण का केंद्र हैं। सभी भक्त जनों के लिए दोनों दिन लंगर का आयोजन किया गया है। इस अवसर पर विजय गुप्ता, संतोष साहनी, नरेश ठेकेदार, जवाहर ठेकेदार, फौजी…

Read More

ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਲੋਕਾਂ ਲਈ ਪੰਜਾਬ ਦੇ ਪਾਣੀਆਂ ਬਾਰੇ ਜਾਗਰੂਕਤਾ ਪ੍ਰੋਗਰਾਮ : ਪ੍ਰਸ਼ੋਤਮ ਅਹੀਰ ਆਗੂ ਸੰਯੁਕਤ ਸਮਾਜ ਮੋਰਚਾ…

ਹੁਸ਼ਿਆਰਪੁਰ, 23 ਅਗਸਤ (ਅਜੈ ਜੁਲਕਾ) :- ਪ੍ਰਸ਼ੋਤਮ ਅਹੀਰ ਸੂਬਾ ਪ੍ਰਧਾਨ ਸੰਯੁਕਤ ਸਮਾਜ ਮੋਰਚਾ (ਐਸ.ਐਸ.ਐਮ.) ਲੇਬਰਵਿੰਗ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 1 ਸਤੰਬਰ ਨੂੰ ਹੁਸ਼ਿਆਰਪੁਰ ਤੋਂ ਪਾਣੀਆਂ ਦੇ ਮੁੱਦੇ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲ ਮੰਤਰਾਲੇ ਦੀਆਂ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ 139 ਬਲਾਕ ਹਨ ਜਿਨ੍ਹਾਂ ਵਿੱਚੋਂ 78 ਫੀਸਦੀ ਬਲਾਕਾਂ (ਡਾਰਕ ਜ਼ੋਨ) ਵਿੱਚ ਧਰਤੀ ਹੇਠਲੇ ਪਾਣੀ ਦੀ ਕਮੀ ਹੋ ਚੁੱਕੀ ਹੈ। 2015 ਵਿੱਚ ਕੇਂਦਰੀ ਖੇਤੀਬਾੜੀ ਮੰਤਰਾਲੇ ਦੁਆਰਾ ਪੰਜਾਬ ਸਰਕਾਰ ਨੂੰ ਭੇਜੀ ਗਈ ਨਾਸਾ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ “ਪੰਜਾਬ ਦੇ ਸਿੰਜਾਈ ਵਾਲੇ ਖੇਤਾਂ…

Read More

ਲੋਕਾਂ ਨੂੰ ਮੂਰਖ ਬਣਾ ਰਹੀ ‘ਆਪ’ ਸਰਕਾਰ : ਰਾਜਾ ਵੜਿੰਗ….

ਚੰਡੀਗੜ੍ਹ 20 ਅਗਸਤ (ਅਜੈ ਜੁਲਕਾ) :- ਅੱਜ ਪੰਜਾਬ ਕਾਂਗਰਸ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਉਤੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ। ਵੜਿੰਗ ਨੇ ਕਿਹਾ ਮਾਨ ਸਰਕਾਰ ਵੱਲੋਂ ਵਿਰੋਧੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਬਦਲਾਖੋਰੀ ਦੀ ਭਾਵਨਾ ਨੂੰ ਛੱਡਿਆ ਜਾਵੇ।  ਉਨ੍ਹਾਂ ਕਿਹਾ ਕਿ ਅਸੀਂ ਸੋਮਵਾਰ ਨੂੰ ਖੁਦ ਵਿਜੀਲੈਂਸ ਨੂੰ ਗ੍ਰਿਫਤਾਰੀਆਂ ਦੇਵਾਂਗੇ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਨਾ ਨੇ ਦਿੱਲੀ ਵਿੱਚ ਐਕਸਾਈਜ਼ ਪਾਲਿਸੀ ਬਣਾਈ, ਉਨ੍ਹਾਂ ਨੇ ਪੰਜਾਬ ਵਿੱਚ…

Read More

ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ….

ਚੰਡੀਗੜ੍ਹ 20 ਅਗਸਤ (ਸੁਖਵਿੰਦਰ ਸਿੰਘ) :- ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪੰਜਾਬ ਤੇ ਹਰਿਆਣਾ ਵਿਚਕਾਰ ਸਹਿਮਤੀ ਬਣ ਗਈ ਹੈ। ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ। ਸੀਐਮ ਮਾਨ ਨੇ ਟਵਿੱਟ ਕੀਤਾ ਕਿ ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ। ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ…

Read More

ਲਾਸ਼ ਲਈ ਸੋਨੇ ਦੀ ਕਾਰ! ਲੋਕ ਵੇਖ ਕੇ ਹੋਏ ਹੈਰਾਨ….

ਯੁਨਾਇਟੇਡ ਕਿਂਗਡਮ 20 ਅਗਸਤ (Shinenews24) :- ਬ੍ਰਿਟਿਸ਼ ਕਾਰ ਵੇਚਣ ਅਤੇ ਖਰੀਦਣ ਵਾਲੀ ਵੈੱਬਸਾਈਟ ਆਟੋ ਟਰੇਡਰ ‘ਤੇ ਸੂਚੀਬੱਧ ਇਕ ਕਾਰ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਇਹ ਕਾਰ ਕਾਲੇ ਰੰਗ ਦੀ 1995 ਦੀ ਕੈਡਿਲੈਕ ਸੇਵਿਲ ਹੈ। ਇਹ ਕਾਰ ਆਮ ਕਾਰਾਂ ਤੋਂ ਬਿਲਕੁਲ ਵੱਖਰੀ ਹੈ। ਇਸ ਨੂੰ ਖਾਸ ਤੌਰ ‘ਤੇ ਲਾਸ਼ਾਂ ਨੂੰ ਲਿਜਾਉਣ ਲਈ ਨਵਾਂ ਰੂਪ ਦਿੱਤਾ ਗਿਆ ਹੈ। ਕਾਰ ਦਾ ਡਿਜ਼ਾਈਨ ਦੇਖ ਕੇ ਕਿਸੇ ਦੇ ਵੀ ਹੋਸ਼ ਉੱਡ ਸਕਦੇ ਹਨ। ਕਾਰ ਦਾ ਪਿਛਲਾ ਹਿੱਸਾ ਲਾਸ਼ਾਂ ਨੂੰ ਲਿਜਾਣ ਲਈ ਹੈ। ਇਹ ਸੋਨੇ ਅਤੇ ਚਾਂਦੀ ਦਾ ਇੱਕ ਵਿਸ਼ਾਲ ਡੱਬਾ ਹੈ। ਇਹ ਕਾਰ ਬੁੱਧ…

Read More